Bible Language

Numbers 22:5 (AKJV) American King James Version

Versions

PAV   ਉਪਰੰਤ ਉਹ ਨੇ ਹਲਕਾਰੇ ਬਓਰ ਦੇ ਪੁੱਤ੍ਰ ਬਿਲਆਮ ਕੋਲ ਪਥੋਰ ਨੂੰ ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੀ ਅੰਸ ਦੇ ਦੇਸ ਵਿੱਚ ਘੱਲੇ ਕਿ ਉਹ ਉਸ ਨੂੰ ਏਹ ਆਖ ਕੇ ਸੱਦੇ ਕਿ ਵੇਖੋ, ਇੱਕ ਉੱਮਤ ਮਿਸਰ ਤੋਂ ਨਿੱਕਲੀ ਹੈ ਅਤੇ ਵੇਖੋ, ਓਹ ਧਰਤੀ ਦੀ ਪਰਤ ਨੂੰ ਢੱਕ ਲੈਂਦੇ ਹਨ ਅਤੇ ਓਹ ਮੇਰੇ ਸਾਹਮਣੇ ਵੱਸੇ ਹਨ
IRVPA   ਫੇਰ ਉਸ ਨੇ ਪਥੋਰ ਨਗਰ ਨੂੰ, ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੇ ਅੰਸ ਦੇ ਦੇਸ ਵਿੱਚ ਬਓਰ ਦੇ ਪੁੱਤਰ ਬਿਲਆਮ ਕੋਲ, ਸੰਦੇਸ਼ਵਾਹਕ ਘੱਲੇ ਕਿ ਉਹ ਉਸ ਨੂੰ ਇਹ ਆਖ ਕੇ ਸੱਦੇ ਕਿ ਵੇਖੋ, ਇੱਕ ਦਲ ਮਿਸਰ ਤੋਂ ਨਿੱਕਲਿਆ ਹੈ ਅਤੇ ਵੇਖੋ, ਉਹਨਾਂ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਲਿਆ ਹੈ ਅਤੇ ਉਹ ਹੁਣ ਮੇਰੇ ਸਾਹਮਣੇ ਵੱਸੇ ਹਨ।