Bible Language

Numbers 26:33 (AKJV) American King James Version

Versions

PAV   ਅਤੇ ਸਲਾਫ਼ਹਾਦ ਹੇਫ਼ਰ ਦੇ ਪੁੱਤ੍ਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਉਂ ਮਹਲਾਹ ਅਰ ਨੋਆਹ ਅਰ ਹਾਗਲਾਹ ਅਰ ਮਿਲਕਾਹ ਅਰ ਤਿਰਸਾਹ ਸਨ
IRVPA   ਅਤੇ ਸਲਾਫ਼ਹਾਦ ਹੇਫ਼ਰ ਦੇ ਪੁੱਤਰ ਕੋਲ ਪੁੱਤਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ ਸਨ।