Bible Language

Numbers 26:59 (AKJV) American King James Version

Versions

PAV   ਅਤੇ ਅਮਰਾਮ ਦੀ ਤੀਵੀਂ ਦਾ ਨਾਉਂ ਯੋਕਬਦ ਸੀ ਅਰ ਓਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜਨਮੀ ਅਤੇ ਅਮਰਾਮ ਲਈ ਹਾਰੂਨ ਅਰ ਮੂਸਾ ਅਰ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ
IRVPA   ਅਤੇ ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ ਅਤੇ ਉਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜੰਮੀ ਅਤੇ ਉਹ ਅਮਰਾਮ ਲਈ ਹਾਰੂਨ ਅਤੇ ਮੂਸਾ ਅਤੇ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ।