Bible Language

Numbers 27:11 (AKJV) American King James Version

Versions

PAV   ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਮਿਲਖ ਉਸ ਦੇ ਨੇੜਦਾਰਾਂ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਓਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਏਹ ਇਸਰਾਏਲੀਆਂ ਲਈ ਨਿਆਉਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।
IRVPA   ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਉਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। PS