Bible Language

Numbers 27:14 (AKJV) American King James Version

Versions

PAV   ਏਸ ਲਈ ਕਿ ਤੁਸਾਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਆਕੀ ਹੋ ਗਈ ਅਤੇ ਤੁਸਾਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤ੍ਰ ਨਾ ਠਹਿਰਾਇਆ। ਓਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿਚ ਕਾਦੇਸ਼ ਦੇ ਕੋਲ ਸੀ।।
IRVPA   ਇਸ ਲਈ ਕਿ ਤੁਸੀਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਵਿਰੋਧੀ ਹੋ ਗਈ ਅਤੇ ਤੁਸੀਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤਰ ਨਾ ਠਹਿਰਾਇਆ। ਉਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿੱਚ ਕਾਦੇਸ਼ ਦੇ ਕੋਲ ਸੀ।