Bible Language

Philippians 4:7 (AKJV) American King James Version

Versions

PAV   ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।।
ERVPA   ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰਖਵਾਲੀ ਕਰੇਗੀ।
IRVPA   ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ। PEPS