Bible Language

Proverbs 16:17 (AKJV) American King James Version

Versions

PAV   ਬੁਰਿਆਈ ਤੋਂ ਲਾਂਭੇ ਰਹਿਣਾ ਸਚਿਆਰਾਂ ਦਾ ਸ਼ਾਹ ਰਾਹ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।
IRVPA   ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।