Bible Language

Proverbs 16:4 (AKJV) American King James Version

Versions

PAV   ਯਹੋਵਾਹ ਨੇ ਸਾਰੀਆਂ ਵਸਤਾਂ ਖਾਸ ਪਰੋਜਨ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ।
IRVPA   ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।