Bible Language

Psalms 10:7 (AKJV) American King James Version

Versions

PAV   ਉਹ ਦਾ ਮੂੰਹ ਫਿਟਕਾਰ, ਛਲ ਅਰ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਰ ਬਦੀ ਹੈ।
IRVPA   ਉਹ ਦਾ ਮੂੰਹ ਸਰਾਪ, ਛਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਤੇ ਬਦੀ ਹੈ।