Bible Language

Psalms 11:4 (AKJV) American King James Version

Versions

PAV   ਯਹੋਵਾਹ ਆਪਣੀ ਪਵਿੱਤ੍ਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸੁਰਗ ਵਿੱਚ ਹੈ, ਉਹ ਦੀਆਂ ਅੱਖਾਂ ਤੱਕਦੀਆਂ ਹਨ, ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ।
IRVPA   ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।