Bible Language

Psalms 137:1 (AKJV) American King James Version

Versions

PAV   ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗੇ ਪਏ, ਜਦ ਅਸਾਂ ਸੀਯੋਨ ਨੂੰ ਚੇਤੇ ਕੀਤਾ।
IRVPA   {ਗੁਲਾਮੀ ਵਿੱਚ ਇਸਰਾਏਲ ਦਾ ਵਿਰਲਾਪ ਗੀਤ} PS ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ।