Bible Language

Psalms 142:2 (AKJV) American King James Version

Versions

PAV   ਮੈ ਆਪਣੀ ਫ਼ਰਿਆਦ ਉਹ ਦੇ ਅੱਗੇ ਫੋਲਦਾ ਹਾਂ, ਮੈਂ ਆਪਣਾ ਦੁਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
IRVPA   ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।