Bible Language

Psalms 22:24 (AKJV) American King James Version

Versions

PAV   ਕਿਉਂ ਜੋ ਉਹ ਨੇ ਦੁਖੀਏ ਦੇ ਦੁਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਸਗੋਂ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
IRVPA   ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਅਤੇ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।