Bible Language

Psalms 44:2 (AKJV) American King James Version

Versions

PAV   ਤੈਂ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ। ਪਰ ਉਨ੍ਹਾਂ ਨੂੰ ਲਾਇਆ। ਤੈਂ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।
IRVPA   ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।