Bible Language

Psalms 46:10 (AKJV) American King James Version

Versions

PAV   ਥਮ੍ਹ ਜਾਓ ਅਤੇ ਜਾਣ ਲਓ ਭਈ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਵਾਂਗਾ!
IRVPA   ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਸ਼ਾਂਤ ਹੋ ਜਾਓ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!