Bible Language

Revelation 11:17 (AKJV) American King James Version

Versions

PAV   ਹੇ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਹੈਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੈਂ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
ERVPA   ਬਜ਼ੁਰਗਾਂ ਨੇ ਆਖਿਆ; "ਹੇ ਪ੍ਰਭੂ ਅੱਤ ਸ਼ਕਤੀਸ਼ਾਲੀ ਪਰਮੇਸ਼ੁਰ, ਅਸੀਂ ਤੇਰਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਤੂੰ ਹੀ ਹੈ ਜੋ ਮੌਜੁਦ ਸੀ ਅਤੇ ਹਮੇਸ਼ਾ ਹੀ ਮੌਜੁਦ ਸੀ। ਅਸੀਂ ਸ਼ੁਕਰਾਨਾ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇ ਹਕੂਮਤ ਕਰਨੀ ਅਰੰਭ ਕੀਤੀ ਹੈ।
IRVPA   ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,