Bible Language

Revelation 11:19 (AKJV) American King James Version

Versions

PAV   ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸੁਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿੱਸ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੁਚਾਲ ਆਇਆ ਅਤੇ ਵੱਡੇ ਵੱਡੇ ਗੜੇ ਪਏ।।
ERVPA   ਫ਼ੇਰ ਸਵਰਗ ਵਿੱਚ ਪਰਮੇਸ਼ੁਰ ਦਾ ਮੰਦਰ ਖੁਲ੍ਹ ਗਿਆ। ਉਹ ਪਵਿੱਤਰ ਬਕਸਾ ਜਿਸ ਵਿੱਚ ਇਕਰਾਰਨਾਮਾ ਜਿਹਡ਼ਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ ਸੀ, ਉਸਨੂੰ ਉਸਦੇ ਮੰਦਰ ਵਿੱਚ ਦੇਖਿਆ ਜਾ ਸਕਦਾ ਸੀ। ਫ਼ੇਰ ਉਥੇ ਲਸ਼ਕਾਂ, ਗਰਜਾਂ, ਬਿਜਲੀ ਦਾ ਕਢ਼ਕਣਾ, ਭੁਚਾਲ, ਬਹੁਤ ਵੱਡੇ ਗਡ਼ੇ ਵਰ੍ਹੇ।
IRVPA   ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ। PE