Bible Language

Revelation 11:5 (AKJV) American King James Version

Versions

PAV   ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਓਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਓਹਨਾਂ ਦੇ ਵੈਰੀਆਂ ਨੂੰ ਚੱਟ ਕਰ ਜਾਂਦੀ ਹੈ ਸੋ ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਅਵੱਸ਼ ਹੈ ਜੋ ਉਹ ਇਸੇ ਪਰਕਾਰ ਮਾਰਿਆ ਜਾਵੇ
ERVPA   ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹਡ਼ਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ।
IRVPA   ਜੇ ਕੋਈ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਉਹਨਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ। ਸੋ ਜੇ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹ ਇਸੇ ਤਰ੍ਹਾਂ ਜ਼ਰੂਰ ਮਾਰਿਆ ਜਾਵੇ।