Bible Language

Revelation 11:6 (AKJV) American King James Version

Versions

PAV   ਅਕਾਸ਼ ਬੰਦ ਕਰਨਾ ਓਹਨਾਂ ਦੇ ਵੱਸ ਹੈ ਭਈ ਓਹਨਾਂ ਦੇ ਅੰਗਮ ਵਾਕ ਦੇ ਦਿਨੀਂ ਵਰਖਾ ਨਾ ਪਵੇ, ਅਤੇ ਪਾਣੀ ਓਹਨਾਂ ਦੇ ਵੱਸ ਵਿੱਚ ਹਨ ਭਈ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦ ਕਦੇ ਓਹਨਾਂ ਦਾ ਜੀ ਕਰੇ ਧਰਤੀ ਨੂੰ ਸਭ ਪਰਕਾਰ ਦੀਆਂ ਬਵਾਂ ਨਾਲ ਮਾਰਨ
ERVPA   ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸਕਦੇ ਹਨ।
IRVPA   ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ।