Bible Language

Revelation 12:16 (AKJV) American King James Version

Versions

PAV   ਤਾਂ ਧਰਤੀ ਨੇ ਇਸਤ੍ਰੀ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਅੱਡ ਕੇ ਓਸ ਦਰਿਆ ਨੂੰ ਪੀ ਲਿਆ ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ
ERVPA   ਧਰਤੀ ਨੇ ਔਰਤ ਦੀ ਸਹਾਇਤਾ ਕੀਤੀ। ਧਰਤੀ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਸ ਦਰਿਆ ਨੂੰ ਨਿਗਲ ਗਈ ਜਿਹਡ਼ਾ ਉਸ ਅਜਗਰ ਦੇ ਮੂੰਹ ਵਿੱਚੋਂ ਨਿਕਲਿਆ ਸੀ।
IRVPA   ਤਾਂ ਧਰਤੀ ਨੇ ਔਰਤ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਸ ਦਰਿਆ ਨੂੰ ਪੀ ਲਿਆ, ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ।