Bible Language

Revelation 14 (AKJV) American King James Version

Versions

PAV   ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਲੇਲਾ ਸੀਯੋਨ ਦੇ ਪਹਾੜ ਉੱਤੇ ਖਲੋਤਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ ਜਿਨ੍ਹਾਂ ਨੇ ਮੱਥੇ ਉੱਤੇ ਉਹ ਦਾ ਨਾਮ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ
ERVPA   ਫ਼ਿਰ ਮੈਂ ਤਕਿਆ, ਅਤੇ ਉਥੇ ਮੇਰੇ ਸਾਮ੍ਹਣੇ ਇੱਕ ਲੇਲਾ ਸੀ। ਉਹ ਜ਼ੀਉਨ ਪਰਬਤ ਉੱਤੇ ਖਲੋਤਾ ਸੀ। ਉਸਦੇ ਨਾਲ ਇੱਕ ਲਖ ਚੁਤਾਲੀ ਹਜ਼ਾਰ ਲੋਕ ਸਨ। ਉਨ੍ਹਾਂ ਸਾਰਿਆਂ ਦੇ ਮਥਿਆਂ ਉੱਤੇ ਉਸਦਾ ਅਤੇ ਉਸਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।
IRVPA   {ਲੇਲਾ ਅਤੇ ਉਸ ਦੇ ਲੋਕ} PS ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ।