Bible Language

Romans 11:22 (AKJV) American King James Version

Versions

PAV   ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਕਰੜਾਈ ਵੇਖ ਕਰੜਾਈ ਓਹਨਾਂ ਉੱਤੇ ਜਿਹੜੇ ਡਿੱਗ ਪਏ ਹਨ ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇਂ। ਨਹੀਂ ਤਾਂ ਤੂੰ ਭੀ ਵੱਢਿਆ ਜਾਵੇਂਗਾ
ERVPA   ਤਾਂ ਵੇਖ ਪਰੇਸ਼ੁਰ ਕਿੰਨਾ ਦਿਆਲੂ ਹੈ, ਅਤੇ ਉਹ ਕਿੰਨਾ ਸਖਤ ਵੀ ਹੈ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ ਜੋ ਉਸਨੂੰ ਮੰਨਣੋ ਹਟ ਜਾਂਦੇ ਹਨ, ਪਰ ਪਰਮੇਸ਼ੁਰ ਤੇਰੇ ਲਈ ਦਿਆਲੂ ਹੋਵੇਗਾ ਜੇਕਰ ਤੂੰ ਉਸਦੀ ਮਿਹਰ ਵਿੱਚ ਸਥਿਰ ਰਹੇਂ। ਨਹੀਂ ਤਾਂ ਤੂੰ ਵੀ ਦਰਖਤ ਤੋਂ ਵਢ ਦਿੱਤਾ ਜਾਵੇਂਗਾ।
IRVPA   ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਂਗਾ।