Bible Language

Romans 11:24 (AKJV) American King James Version

Versions

PAV   ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਢਿਆ ਗਿਆ ਜਿਹੜਾ ਸੁਭਾਉ ਕਰਕੇ ਜੰਗਲੀ ਅਤੇ ਸੁਭਾਉ ਦੇ ਵਿਰੁੱਧ ਚੰਗੇ ਜ਼ੈਤੂਨ ਦੇ ਰੁੱਖ ਨੂੰ ਪੇਉਂਦ ਚਾੜ੍ਹਿਆ ਗਿਆ ਤਾਂ ਏਹ ਜਿਹੜੀਆਂ ਅਸਲੀ ਡਾਲੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਨੂੰ ਕਿੰਨਾਕੁ ਵਧ ਕੇ ਪੇਉਂਦ ਨਾ ਚਾੜ੍ਹੀਆਂ ਜਾਣਗੀਆਂ।।
ERVPA   ਜੰਗਲੀ ਟਹਿਣੀ ਲਈ ਇੱਕ ਚੰਗੇ ਜੈਤੂਨ ਦੇ ਦਰਖਤ ਦੀ ਟਹਿਣੀ ਨਾਲ ਪੋਉਂਦ ਲਾਉਣੀ ਕੁਦਰਤੀ ਨਹੀਂ ਹੈ। ਪਰ ਤੁਸੀਂ ਗੈਰ ਯਹੂਦੀ ਉਨ੍ਹਾਂ ਟਹਿਣੀਆਂ ਵਾਂਗ ਹੋ ਜਿਹਡ਼ੀਆਂ ਜੰਗਲੀ ਜੈਤੂਨ ਦੇ ਦਰਖਤ ਤੋਂ ਵਢੀਆਂ ਗਈਆਂ ਹਨ। ਅਤੇ ਇੱਕ ਵਧੀਆਂ ਜੈਤੂਨ ਦੇ ਦਰਖਤ ਦੀ ਪਿਉਂਦ ਲਾਈਆਂ ਗਈਆਂ ਹੋ। ਪਰ ਉਹ ਯਹੂਦੀ ਉਨ੍ਹਾਂ ਟਹਿਣੀਆਂ ਵਰਗੇ ਹਨ ਜੋ ਚੰਗੇ ਦਰਖਤ ਤੇ ਉਗ੍ਗੀਆਂ। ਇਸ ਲਈ ਨਿਸ਼ਚਿਤ ਹੀ ਉਹ ਆਪਣੇ ਦਰਖਤ ਦੀ ਪਿਉਂਦ ਦੋਬਾਰਾ ਲਾਈਆਂ ਜਾ ਸਕਦੀਆਂ ਹਨ।
IRVPA   ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈਂ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜ਼ੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ। PS