Bible Language

Romans 11:33 (AKJV) American King James Version

Versions

PAV   ਵਾਹ, ਪਰਮੇਸ਼ੁਰ ਦਾ ਧਨ ਅਤੇ ਬੁੱਧ ਅਤੇ ਗਿਆਨ ਕੇਡਾ ਡੂੰਘਾ ਹੈ! ਉਹ ਦੇ ਨਿਆਉਂ ਕੇਡੇ ਅਣ ਲੱਭ ਹਨ ਅਤੇ ਉਹ ਦੇ ਰਾਹ ਕੇਡੇ ਬੇਖੋਜ ਹਨ!
ERVPA   ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿ ਅਕਤੀ ਉਸਦੇ ਨਿਰਣੇ ਦੀ ਵਿਆਖਿਆ ਨਹੀਂ ਕਰ ਸਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸਕਦਾ ਹਾਯ।
IRVPA   {ਪਰਮੇਸ਼ੁਰ ਦੀ ਸਤੂਤੀ} PS ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ!