Bible Language

Romans 11:8 (AKJV) American King James Version

Versions

PAV   ਜਿਵੇਂ ਲਿਖਿਆ ਹੋਇਆ ਹੈ, - ਪਰਮੇਸ਼ੁਰ ਨੇ ਅੱਜ ਤੀਕੁਰ ਓਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅੱਖਾਂ ਜੋ ਨਾ ਵੇਖਣ ਅਤੇ ਕੰਨ ਜੋ ਨਾ ਸੁਣਨ ।।
ERVPA   ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” ਯਸਾਯਾਹ 29:10 “ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸਕਣ। ਉਸਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸਕਣ। ਇਹ ਹਾਲੇ ਤੱਕ ਵਾਪਰ ਰਿਹਾ ਹੈ।” ਬਿਵਸਥਾ 29:4
IRVPA   ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।