Bible Language

Romans 15:4 (AKJV) American King James Version

Versions

PAV   ਕਿਉਂਕਿ ਜੋ ਕੁਝ ਅੱਗੇ ਲਿਖਿਆ ਗਿਆ ਸੋ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਭਈ ਅਸੀਂ ਧੀਰਜ ਤੋਂ ਅਤੇ ਧਰਮ ਪੁਸਤਕ ਦੇ ਦਿਲਾਸੇ ਤੋਂ ਆਸਾ ਰੱਖੀਏ
ERVPA   ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰਖ ਸਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ।
IRVPA   ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।