Bible Language

Romans 1:23 (AKJV) American King James Version

Versions

PAV   ਅਤੇ ਅਬਨਾਸ਼ੀ ਪਰਮੇਸ਼ੁਰ ਦੇ ਪਰਤਾਪ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆ ਅਤੇ ਘਿੱਸਰਨ ਵਾਲੇ ਜੀਉ ਜੰਤ ਦੇ ਰੂਪ ਦੀ ਮੂਰਤ ਨਾਲ ਵਟਾ ਦਿੱਤਾ ।।
ERVPA   ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸਪਾਂ ਵਰਗੀਆਂ ਨਸ਼ਵਾਰ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ।
IRVPA   ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ। PEPS