Bible Language

Romans 1:28 (AKJV) American King James Version

Versions

PAV   ਜਿਵੇਂ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਉਨ੍ਹਾਂ ਨੂੰ ਚੰਗਾ ਨਾ ਲੱਗਾ ਓਵੇਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਭਈ ਨੱਖਿਧ ਕੰਮ ਕਰਨ
ERVPA   ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹਡ਼ੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।
IRVPA   ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।