Bible Language

Romans 1:32 (AKJV) American King James Version

Versions

PAV   ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣ ਕੇ ਭਈ ਏਹੇ ਜੇਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਨਿਰੇ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਪਰਸੰਨ ਹੁੰਦੇ ਹਨ।।
ERVPA   ਉਹ ਲੋਕ ਅਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹਡ਼ੇ ਲੋਕ ਅਜਿਹਾ ਜੀਵਨ ਵਿਅਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹਡ਼ੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ।
IRVPA   ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ। PE