Bible Language

Romans 4:17 (AKJV) American King James Version

Versions

PAV   ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ) ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਹ ਦੀ ਉਸ ਨੇ ਪਰਤੀਤ ਕੀਤੀ ਜਿਹੜਾ ਮੁਰਦਿਆਂ ਨੂੰ ਜਿਵਾਲਦਾ ਅਤੇ ਓਹਨਾਂ ਅਣਹੋਣੀਆਂ ਵਸਤਾਂ ਨੂੰ ਇਉਂ ਸੱਦਦਾ ਹੈ ਭਈ ਜਾਣੋ ਓਹ ਸਨਮੁਖ ਹਨ
ERVPA   ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹਡ਼ਾ ਮੁਰਦਾ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।
IRVPA   ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।