Bible Language

Romans 5:10 (AKJV) American King James Version

Versions

PAV   ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤ੍ਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਵਾਂਗੇ
ERVPA   ਮੇਰੇ ਕਹਿਣ ਦਾ ਭਾਵ ਇਹ ਹੈ ਕਿ ਜਦੋਂ ਅਸੀਂ ਪਰਮੇਸ਼ੁਰ ਦੇ ਵੈਰੀ ਸੀ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਦੀ ਮੌਤ ਰਾਹੀਂ ਸਾਨੂੰ ਆਪਣੇ ਮਿੱਤਰ ਬਣਾਇਆ। ਇਸੇ ਲਈ ਹੁਣ ਅਸੀਂ ਪਰਮੇਸ਼ੁਰ ਦੇ ਮਿੱਤਰ ਹਾਂ। ਨਿਸ਼ਚਿਤ ਤੌਰ ਤੇ ਪਰਮੇਸ਼ੁਰ ਸਾਨੂੰ ਆਪਣੇ ਪੁੱਤਰ ਦੀ ਜ਼ਿੰਦਗੀ ਰਾਹੀਂ ਬਚਾਵੇਗਾ।
IRVPA   ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।