Bible Language

Romans 5:13 (AKJV) American King James Version

Versions

PAV   ਸ਼ਰਾ ਦੇ ਸਮੇਂ ਤੀਕ ਪਾਪ ਤਾਂ ਸੰਸਾਰ ਵਿੱਚ ਹੈਸੀ ਪਰ ਜਿੱਥੇ ਸ਼ਰਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ
ERVPA   ਪਾਪ ਮੂਸਾ ਦੀ ਸ਼ਰ੍ਹਾ ਤੋਂ ਪਹਿਲਾਂ ਵੀ ਸੰਸਾਰ ਵਿੱਚ ਸੀ। ਪਰ ਜਿਥੇ ਕਿਤੇ ਸ਼ਰ੍ਹਾ ਨਹੀਂ ਹੈ ਉਥੇ ਪਾਪ ਦਾ ਲੇਖਾ ਨਹੀਂ ਹੁੰਦਾ।
IRVPA   ਬਿਵਸਥਾ ਦੇ ਸਮੇਂ ਤੱਕ ਪਾਪ ਤਾਂ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।