Bible Language

Romans 5:14 (AKJV) American King James Version

Versions

PAV   ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤਾਈਂ ਮੌਤ ਨੇ ਉਨ੍ਹਾਂ ਉੱਤੇ ਭੀ ਰਾਜ ਕੀਤਾ ਜਿਨ੍ਹਾਂ ਆਦਮ ਦੇ ਅਪਰਾਧ ਵਰਗਾ ਪਾਪ ਨਹੀਂ ਸੀ ਕੀਤਾ। ਇਹ ਆਦਮ ਆਉਣ ਵਾਲੇ ਦਾ ਨਮੂਨਾ ਸੀ
ERVPA   ਪਰ ਆਦਮ ਦੇ ਸਮੇਂ ਤੋਂ ਲੈਕੇ ਮੂਸਾ ਦੇ ਸਮੇਂ ਤੀਕ ਵੀ ਸਭਨਾਂ ਮਨੁੱਖਾਂ ਨੂੰ ਹੀ ਮੌਤ ਆਈ। ਆਦਮ ਇਸ ਲਈ ਮਰਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਨਹੀਂ ਕੀਤੀ। ਪਰ ਜਿਨ੍ਹਾਂ ਨੇ ਆਦਮ ਵਾਂਗ ਪਾਪ ਨਹੀਂ ਕੀਤਾ ਮਰਨਾ ਉਨ੍ਹਾਂ ਨੂੰ ਵੀ ਪਿਆ। ਆਦਮ ਉਸਦਾ ਉਦਾਹਰਣ ਸੀ ਜੋ ਆਉਣ ਵਾਲਾ ਸੀ।
IRVPA   ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੀ ਅਣ-ਆਗਿਆਕਾਰੀ ਵਰਗਾ ਪਾਪ ਨਹੀਂ ਸੀ ਕੀਤਾ, ਜੋ ਆਉਣ ਵਾਲੇ ਆਦਮ ਦਾ ਨਮੂਨਾ ਹੈ।