Bible Language

Romans 5:19 (AKJV) American King James Version

Versions

PAV   ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਹੀ ਬਹੁਤ ਧਰਮੀ ਠਹਿਰਾਏ ਜਾਣਗੇ
ERVPA   ਜਿਵੇਂ ਕਿ ਸਿਰਫ਼ ਇੱਕ ਆਦਮੀ ਦੀ ਅਵਗਿਆ ਕ੍ਕਾਰਣ ਬਹੁਤ ਸਾਰੇ ਲੋਕ ਪਾਪੀ ਬਣੇ, ਉਸੇ ਤਰ੍ਹਾਂ, ਬਹੁਤੇ ਲੋਕ ਇੱਕ ਆਦਮੀ ਦੀ ਆਗਿਆਕਾਰਤਾ ਰਾਹੀਂ, ਧਰਮੀ ਬਣਾਏ ਜਾਣਗੇ।
IRVPA   ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ।