Bible Language

Romans 5:3 (AKJV) American King James Version

Versions

PAV   ਨਿਰਾ ਇਹੋ ਨਹੀਂ ਸਗੋਂ ਬਿਪਤਾਂ ਵਿੱਚ ਭੀ ਅਭਮਾਨ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਭਈ ਬਿਪਤਾ ਧੀਰਜ ਪੈਦਾ ਕਰਦੀ ਹੈ
ERVPA   ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ।
IRVPA   ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ।