Bible Language

Romans 7:10 (AKJV) American King James Version

Versions

PAV   ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ
ERVPA   ਅਤੇ ਮੈਂ ਉਸ ਪਾਪ ਕਾਰਣ ਆਤਮਕ ਤੌਰ ਤੇ ਖਤਮ ਹੋ ਗਿਆ। ਸ਼ਰ੍ਹਾ ਦੇ ਹੁਕਮ ਦਾ ਕੰਮ ਜੀਵਨ ਦੇਣਾ ਸੀ ਪਰ ਉਹ ਹੁਕਮ ਮੌਤ ਲਿਆਇਆ।
IRVPA   ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ।