Bible Language

Romans 7:13 (AKJV) American King James Version

Versions

PAV   ਹੁਣ ਉਹ ਜਿਹੜਾ ਚੰਗਾ ਹੈ ਕੀ ਮੇਰੇ ਲਈ ਮੌਤ ਹੋਇਆॽ ਕਦੇ ਨਹੀਂ! ਪਰ ਪਾਪ ਨੇ ਭਈ ਉਹ ਪਾਪ ਹੀ ਮਲੂਮ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ
ERVPA   ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸਕਾਂ। ਇਸਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸਕਾਂ ਕਿ ਪਾਪ ਕਿੰਨਾ ਭਿਆਨਕ ਹੈ।
IRVPA   ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।