Bible Language

Romans 7:14 (AKJV) American King James Version

Versions

PAV   ਅਸੀਂ ਜਾਣਦੇ ਤਾਂ ਹਾਂ ਜੋ ਸ਼ਰਾ ਆਤਮਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ
ERVPA   ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ।
IRVPA   ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ।