Bible Language

Romans 7:15 (AKJV) American King James Version

Versions

PAV   ਮੈਂ ਨਹੀਂ ਜਾਣਦਾ ਕਿ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਘਿਣ ਆਉਂਦੀ ਹੈ
ERVPA   ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸਨੂੰ ਮੈਂ ਨਫ਼ਰਤ ਕਰਦਾ ਹਾਂ।
IRVPA   ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ।