Bible Language

Romans 7:2 (AKJV) American King James Version

Versions

PAV   ਸੁਹਾਗਣ ਜਦ ਤੀਕ ਉਹ ਦਾ ਭਰਤਾ ਜੀਉਂਦਾ ਹੈ ਸ਼ਰਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ ਪਰ ਜੇ ਭਰਤਾ ਮਰ ਜਾਏ ਤਾਂ ਉਹ ਭਰਤਾ ਦੀ ਸ਼ਰਾ ਤੋਂ ਛੁੱਟ ਗਈ ਹੈ
ERVPA   ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਅਜ਼ਾਦ ਕਰ ਦਿੱਤੀ ਜਾਂਦੀ ਹੈ।
IRVPA   ਕਿਉਂਕਿ ਸੁਹਾਗਣ ਵੀ ਜਦ ਤੱਕ ਉਸ ਦਾ ਪਤੀ ਜਿਉਂਦਾ ਹੈ, ਉਹ ਬਿਵਸਥਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ, ਪਰ ਜੇ ਪਤੀ ਮਰ ਜਾਏ ਤਾਂ ਉਹ ਪਤੀ ਦੀ ਬਿਵਸਥਾ ਤੋਂ ਛੁੱਟ ਗਈ ਹੈ।