Bible Language

Romans 7:23 (AKJV) American King James Version

Versions

PAV   ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਾਨੂੰਨ ਵੀ ਵੇਖਦਾ ਹਾਂ ਜੋ ਮੇਰੀ ਬੁੱਧ ਦੇ ਕਾਨੂਨ ਨਾਲ ਲੜਦਾ ਹੈ ਅਤੇ ਮੈਨੂੰ ਓਸ ਪਾਪ ਦੇ ਕਾਨੂਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ ਬੰਧਨ ਵਿੱਚ ਲੈ ਆਉਂਦਾ ਹੈ
ERVPA   ਪਰ ਮੈਂ ਆਪਣੇ ਸ਼ਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲਡ਼ਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ।
IRVPA   ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ।