Bible Language

Romans 7:3 (AKJV) American King James Version

Versions

PAV   ਇਸ ਲਈ ਜੇ ਉਹ ਆਪਣੇ ਭਰਤਾ ਦੇ ਜੀਉਂਦੇ ਜੀ ਦੂਏ ਦੀ ਹੋ ਜਾਵੇ ਤਾਂ ਜ਼ਾਨੀ ਸਦਾਵੇਗੀ ਪਰ ਜੇ ਉਹ ਦਾ ਭਰਤਾ ਮਰ ਜਾਏ ਤਾਂ ਉਹ ਸ਼ਰਾ ਤੋਂ ਛੁੱਟ ਗਈ ਅਤੇ ਭਾਵੇਂ ਦੂਏ ਭਰਤਾ ਦੀ ਹੋ ਭੀ ਜਾਵੇ ਪਰ ਉਹ ਜ਼ਾਨੀ ਨਹੀਂ ਹੁੰਦੀ
ERVPA   ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਅਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।
IRVPA   ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ।