Bible Language

Romans 7:4 (AKJV) American King James Version

Versions

PAV   ਸੋ ਮੇਰਿਓ ਭਰਾਵੋ ਤੁਸੀਂ ਵੀ ਮਸੀਹ ਦੀ ਦੇਹੀ ਦੇ ਵਸੀਲੇ ਨਾਲ ਸ਼ਰਾ ਦੇ ਸਰਬੰਧੋਂ ਮਰ ਗਏ ਭਈ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ
ERVPA   ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸ਼ਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸਦੇ ਹੋ ਗਏ ਜਿਹਡ਼ਾ ਮੁਰਦਿਆਂ ਵਿੱਚੋਂ ਉਭਾਰਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸਕਦੇ ਹਾਂ।
IRVPA   ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ।