Bible Language

Romans 7:6 (AKJV) American King James Version

Versions

PAV   ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸਾਂ ਸ਼ਰਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ ਸੇਵਾ ਕਰਦੇ ਹਾਂ ।।
ERVPA   ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਅਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।
IRVPA   ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ। PS