Bible Language

Romans 7:8 (AKJV) American King James Version

Versions

PAV   ਪਰ ਪਾਪ ਨੇ ਦਾਓ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਸ਼ਰਾ ਬਾਝੋਂ ਪਾਪ ਮੁਰਦਾ ਹੈ
ERVPA   ਪਰ ਪਾਪ ਨੇ ਹੁਕਮ ਦੁਆਰਾ ਦਿੱਤੇ ਗਏ ਅਵਸਰ ਦਾ ਇਸਤੇਮਾਲ ਕੀਤਾ, ਮੇਰੇ ਅੰਦਰ ਹਰ ਤਰ੍ਹਾਂ ਦੀ ਗਲਤ ਇੱਛਾ ਪੈਦਾ ਕੀਤੀ। ਇਸ ਲਈ ਉਸ ਹੁਕਮ ਦੇ ਕਾਰਣ ਮੇਰੇ ਅੰਦਰ ਪਾਪ ਆਇਆ। ਸ਼ਰ੍ਹਾ ਤੋਂ ਬਿਨਾ ਪਾਪ ਮੁਰਦਾ ਹੈ।
IRVPA   ਪਰ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪ੍ਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਬਿਵਸਥਾ ਦੇ ਬਿਨ੍ਹਾਂ ਪਾਪ ਮੁਰਦਾ ਹੈ।