Bible Language

Romans 7:9 (AKJV) American King James Version

Versions

PAV   ਅਤੇ ਮੈਂ ਅੱਗੇ ਸ਼ਰਾ ਦੇ ਬਾਝੋਂ ਜੀਉਂਦਾ ਸਾਂ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ
ERVPA   ਸ਼ਰ੍ਹਾ ਨੂੰ ਜਾਨਣ ਤੋਂ ਪਹਿਲਾਂ ਮੈਂ ਸ਼ਰ੍ਹਾ ਤੋਂ ਬਿਨਾ ਜਿਉਂਦਾ ਸੀ, ਪਰ ਜਦੋਂ ਸ਼ਰ੍ਹਾ ਦਾ ਹੁਕਮ ਮੇਰੇ ਕੋਲ ਆਇਆ, ਤਾਂ ਪਾਪ ਨੇ ਜੀਵਨ ਪ੍ਰਾਪਤ ਕੀਤਾ।
IRVPA   ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ।