Bible Language

Titus 2:10 (AKJV) American King James Version

Versions

PAV   ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਮਾਤਬਰੀ ਵਿਖਾਲਣ ਭਈ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸਿੰਗਾਰਨ
ERVPA   ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ।
IRVPA   ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।