Bible Language

Zechariah 11:14 (AKJV) American King James Version

Versions

PAV   ਤਾਂ ਮੈਂ ਆਪਣੀ ਦੂਜੀ ਲਾਠੀ ਅਰਥਾਤ ਮਿਲਾਪ ਨਾਮੀ ਨੂੰ ਟੋਟੇ ਟੋਟੇ ਕਰ ਸੁੱਟਿਆ ਤਾਂ ਜੋ ਮੈਂ ਬਰਾਦਰੀ ਨੂੰ ਜਿਹੜੀ ਯਹੂਦਾਹ ਵਿੱਚ ਅਤੇ ਇਸਰਾਏਲ ਵਿੱਚ ਹੈ ਤੋੜ ਦੇਵਾਂ।।
IRVPA   ਤਾਂ ਮੈਂ ਆਪਣੀ ਦੂਜੀ ਲਾਠੀ ਜਿਸ ਦਾ ਮਿਲਾਪ ਹੈ, ਉਸ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਤਾਂ ਜੋ ਮੈਂ ਉਸ ਭਾਈਚਾਰੇ ਦੇ ਰਿਸ਼ਤੇ ਨੂੰ ਤੋੜ ਦੇਵਾਂ ਜੋ ਯਹੂਦਾਹ ਅਤੇ ਇਸਰਾਏਲ ਦੇ ਵਿੱਚ ਹੈ।