Bible Language

Zechariah 11:2 (AKJV) American King James Version

Versions

PAV   ਹੇ ਸਰੂ, ਸਿਆਪਾ ਕਰ ਕਿਉਂ ਜੋ ਦਿਆਰ ਡਿੱਗ ਪਿਆ, ਸ਼ਾਨ ਵਾਲੇ ਨਾਸ ਹੋ ਗਏ! ਬਾਸ਼ਾਨ ਦੇ ਬਲੂਤੋ, ਸਿਆਪਾ ਕਰੋ, ਕਿਉਂ ਜੋ ਗੜ੍ਹ ਵਾਲਾ ਜੰਗਲ ਢਹਿ ਪਿਆ ਹੈ!
IRVPA   ਹੇ ਸੂਰ, ਸੋਗ ਕਰ ਕਿਉਂ ਜੋ ਦਿਆਰ ਡਿੱਗ ਪਿਆ, ਸ਼ਾਨ ਵਾਲੇ ਨਾਸ ਹੋ ਗਏ! ਬਾਸ਼ਾਨ ਦੇ ਬਲੂਤੋ, ਸੋਗ ਕਰੋ, ਕਿਉਂ ਜੋ ਸ਼ਾਨਦਾਰ ਵਾਲਾ ਜੰਗਲ ਢਹਿ ਪਿਆ ਹੈ।