Bible Language

Zechariah 11:9 (AKJV) American King James Version

Versions

PAV   ਤਦ ਮੈਂ ਆਖਿਆ, ਮੈਂ ਤੁਹਾਨੂੰ ਨਹੀਂ ਚਰਾਵਾਂਗਾ, ਮਰਨ ਵਾਲਾ ਮਰ ਜਾਵੇ ਅਤੇ ਨਾਸ ਹੋਣ ਵਾਲਾ ਨਾਸ ਹੋ ਜਾਵੇ ਅਰ ਜਿਹੜੇ ਬਾਕੀ ਰਹਿਣ ਓਹ ਇੱਕ ਦੂਜਾ ਆਪਣੇ ਗੁਆਂਢੀ ਦਾ ਮਾਸ ਖਾਵੇ
IRVPA   ਤਦ ਮੈਂ ਕਿਹਾ, ਮੈਂ ਤੁਹਾਨੂੰ ਨਹੀਂ ਚਰਾਵਾਂਗਾ, ਮਰਨ ਵਾਲਾ ਮਰ ਜਾਵੇ ਅਤੇ ਨਾਸ ਹੋ ਜਾਣ ਵਾਲਾ ਨਾਸ ਹੋ ਜਾਵੇ ਅਤੇ ਜਿਹੜੇ ਬਾਕੀ ਰਹਿਣ ਉਹ ਇੱਕ ਦੂਜਾ ਆਪਣੇ ਗੁਆਂਢੀ ਦਾ ਮਾਸ ਖਾਵੇ।